GILL Mohali13

GILL Mohali13 Personal blog

21/03/2025

ਜਵਾਨ ਨਾਲ ਵੀ ਬੁਰਾ ਸਲੂਕ ਕੀਤਾ
ਕਿਸਾਨ ਨਾਲ ਵੀ ਬੁਰਾ ਸਲੂਕ ਕੀਤਾ

ਜੈ ਜਵਾਨ ਜੈ ਕਿਸਾਨ

31/12/2022

ਆਪ ਸਾਰਿਆਂ ਨੂੰ ਨਵੇਂ ਵਰ੍ਹੇ ਦੀਆਂ ਲੱਖ ਲੱਖ ਵਧਾਈਆਂ ਹੋਣ
ਵਹਿਗੁਰੂ ਕਰੇ ਆਉਣ ਵਾਲਾ ਨਵਾਂ ਸਾਲ ਸਾਰਿਆ ਲਈ ਤੰਦਰੁਸਤੀਆ ਤੇ ਖੁਸ਼ੀਆ ਭਰਿਆ ਹੋਵੇ । ਪਰਮਾਤਮਾ ਤੁਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਹਮੇਸ਼ਾ ਚੜਦੀਆ ਕਲਾ ਚ ਰੱਖੇ

22/01/2022

ਜਦੋਂ ਹਮਲੇ ਤੋਂ ਬਾਅਦ ਇੰਦਰਾ ਗਾਂਧੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਈ ਸੀ।।

16/01/2022

ਕਿਸਾਨ ਜਥੇਬੰਦੀਆਂ ਨੂੰ ਇਸ ਵੀਰ ਦੀ ਮਦਦ ਕਰਨੀ ਚਾਹੀਦੀ ਹੈ।ਇਸ ਨੂੰ ਵੱਧ ਤੋਂ ਵੱਧ ਸੇਅਰ ਕਰੋ ਤਾਂ ਕਿ ਵੀਰ ਦੀ ਮਦਦ ਹੋ ਸਕੇ।।

13/01/2022

ਸਾਰੇ ਦੋਸਤਾਂ ਨੂੰ ਲੋਹੜੀ ਤੇ ਮਾਘੀ ਦੀਆਂ ਲੱਖ ਲੱਖ ਮੁਬਾਰਕਾਂ

Address

Kharar

Telephone

+919463414349

Website

Alerts

Be the first to know and let us send you an email when GILL Mohali13 posts news and promotions. Your email address will not be used for any other purpose, and you can unsubscribe at any time.

Contact The Business

Send a message to GILL Mohali13:

Share