30/06/2026
ਮੀਰੀ-ਪੀਰੀ ਦੇ ਮਾਲਕ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ।
ਅਰਦਾਸ ਹੈ ਕਿ ਗੁਰੂ ਸਾਹਿਬ ਜੀ ਦੀ ਬਖ਼ਸ਼ਿਸ਼ ਅਤੇ ਮੇਹਰ ਸਦਕਾ ਹਰ ਘਰ ਵਿੱਚ ਸੁੱਖ, ਸ਼ਾਂਤੀ, ਚੜ੍ਹਦੀ ਕਲਾ ਅਤੇ ਖੁਸ਼ਹਾਲੀ ਬਣੀ ਰਹੇ। ਵਾਹਿਗੁਰੂ ਜੀ ਸਭ ਉੱਤੇ ਆਪਣੀ ਕਿਰਪਾ ਸਦਾ ਬਣਾਈ ਰੱਖਣ। 🙏